Thursday, September 18, 2025

AmarnathYatra

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਅਮਰਨਾਥ ਯਾਤਰਾ ਲੰਗਰ ਲਈ ਰਸਦ ਦਾ ਟਰੱਕ ਰਵਾਨਾ 

ਬ੍ਰਾਹਮਣ ਸਭਾ ਦੇ ਆਗੂ ਪ੍ਰਦੀਪ ਮੈਨਨ ਨੇ ਦਿਖਾਈ ਝੰਡੀ 

ਭਾਰੀ ਬਾਰਿਸ਼ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ

ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।

ਅਮਰਨਾਥ ਯਾਤਰਾ 62 ਦਿਨਾਂ ਬਾਅਦ ਅੱਜ ਖ਼ਤਮ ਹੋਵੇਗੀ

1 ਜੁਲਾਈ ਤੋਂ ਸ਼ੁਰੂ ਹੋਈ 62 ਦਿਨਾਂ ਦੀ ਅਮਰਨਾਥ ਯਾਤਰਾ ਅੱਜ 31 ਅਗਸਤ 2023 ਨੂੰ ਸਮਾਪਤ ਹੋਵੇਗੀ। ਯਾਤਰਾ ਦੀ ਸਮਾਪਤੀ ਛੜੀ ਮੁਬਾਰਕ ਦੇ ਦਰਸ਼ਨਾਂ ਨਾਲ ਹੋਵੇਗੀ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਪਹਿਲਗਾਮ ‘ਚ ਸਥਿਤ ਅਮਰਨਾਥ ਗੁਫਾ ‘ਚ ਸਥਾਪਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਇਸ ਵਾਰ ਵੀ ਲੱਖਾਂ ਸ਼ਰਧਾਲੂ ਇਕੱਠੇ ਹੋਏ।

ਇਸ ਵਾਰ ਵੀ ਨਹੀਂ ਹੋਵੇਗੀ ਅਮਰਨਾਥ ਯਾਤਰਾ