Wednesday, September 17, 2025

Ambassador

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ।

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬਣੇ ਸਵੱਛਤਾ ਦੂਤ, ਕੁਰੂਕਸ਼ੇਤਰ ਵਿਚ ਸਵੱਛਤਾ ਮਹਾ ਮੁਹਿੰਮ ਦੀ ਸ਼ੁਰੂਆਤ ਕਰ ਹਰਿਆਣਾ ਨੂੰ ਸੱਛ ਅਤੇ ਸੁੰਦਰ ਬਨਾਉਣ ਦਾ ਦਿੱਤਾ ਸੰਦੇਸ਼

ਮੁੱਖ ਮੰਤਰੀ ਨੇ ਖੁਦ ਝਾਡੂ ਲਗਾ ਕੇ ਕੀਤਾ ਸ਼੍ਰਮਦਾਨ ਅਤੇ ਨਾਗਰਿਕਾਂ ਨੂੰ ਵੀ ਸਵੱਛਤਾ ਦੇ ਪ੍ਰਤੀ ਕੀਤਾ ਪ੍ਰੇਰਿਤ

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। 

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। 

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੋਨੂ ਸੂਦ (Sonu Sood) ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਚੰਡੀਗੜ੍ਹ :  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ (Sonu Sood), ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ (Covid vaccination programme) ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ (Brand Ambassador of the Punjab Government) ਬਣ ਗਏ ਹਨ।