Wednesday, September 17, 2025

Ambulance

ਵਰਦੇ ਮੀਂਹ ਚ ਸਿਵਲ ਸਰਜਨ ਮੋਗਾ ਨੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਐਂਬੂਲੈਂਸਾਂ ਭੇਜੀਆਂ

ਪ੍ਰਾਈਵੇਟ ਹਸਪਤਾਲਾਂ ਅਤੇ ਆਈ ਐਮ ਏ ਮੋਗਾ ਵੀ ਹੜ੍ਹ ਪੀੜਤਾ ਦੀ ਮੱਦਦ ਲਈ ਅੱਗੇ ਆਏ

 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ

ਪੀ.ਐਚ.ਐਸ.ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵੱਲੋਂ ਰੱਖੀਆਂ ਮੰਗਾਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਧਿਆਨ ਚ ਲਿਆਉਣ ਦਾ ਭਰੋਸਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਨਿਗਮ ਦੇ ਮੋਹਾਲੀ ਦਫਤਰ ਵਿਖੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਮੁਲਾਕਾਤ ਕਰਨ ਆਏ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ। 

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੌਈ ਹੈ।

108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ।

ਐਂਬੂਲੈਂਸ ਕਾਮਿਆਂ ਨੇ ਸੂਬਾ ਸਰਕਾਰ ਨੂੰ ਭੰਡਿਆ

ਸੁਨਾਮ ਵਿਖੇ ਹੜਤਾਲ ਤੇ ਬੈਠੇ ਐਂਬੂਲੈਂਸ ਕਾਮੇ।

ਸੁਨਾਮ ਵਿਖੇ ਐਂਬੂਲੈਂਸ ਕਾਮੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਡਟੇ

ਤਨਖਾਹਾਂ ਵਿੱਚ ਵਾਧੇ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ 108 ਐਂਬੂਲੈਂਸ ਅਮਲੇ ਵਿੱਚ ਤਾਇਨਾਤ ਮੁਲਾਜ਼ਮਾਂ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ: ਡਿਪਟੀ ਕਮਿਸ਼ਨਰ

ਕਰੋਨਾ ਮਹਾਮਾਰੀ ਦੇ ਨਾਜ਼ੁਕ ਹਾਲਾਤ ਦੌਰਾਨ ਮਰੀਜ਼ਾਂ ਦੀ ਆਰਥਿਕ ਲੁੱਟ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਵੱਖ-ਵੱਖ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬੇਸਿਕ