Sunday, May 12, 2024

America

ਅਮਰੀਕਾ ‘ਚ ਫਲਸਤੀਨ ਪੱਖੀ ਵਿਦਿਆਰਥੀ ਅੰਦੋਲਨ, 1300 ਗ੍ਰਿਫਤਾਰ

ਅਮਰੀਕਾ ਵਿੱਚ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਫਲਸਤੀਨ ਦੇ ਸਮਰਥਨ ਵਿੱਚ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਹੈ 

ਅਮਰੀਕਾ ਨੇ ਯੂ ਐੱਨ ਐੱਸ ਸੀ ’ਚ ਬਦਲਾਅ ਦਾ ਕੀਤਾ ਸਮਰਥਨ

ਸੰਯੁਕਤ ਰਾਸ਼ਟਰ ਸੁੱਰਖਿਆ ਪ੍ਰੀਸ਼ਦ ’ਚ ਭਾਰਤ ਦੀ ਸਥਾਈ ਸੀਟ ਨੂੰ ਲੈ ਕੇ ਐਲੋਨ ਮਸਕ ਦੇ ਬਿਆਨ ’ਤੇ ਅਮਰੀਕਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 

ਅਮਰੀਕਾ ਨੇ ਪਾਕਿਸਤਾਨ ’ਚ ਹੋਈਆਂ ਚੋਣਾਂ ਦੌਰਾਨ ਬੇਨਿਯਮੀਆਂ ਨੂੰ ਉਜਾਗਰ ਕੀਤਾ

ਅਮਰੀਕਾ ਨੇ ਪਾਕਿਸਤਾਨ ’ਚ 8 ਫ਼ਰਵਰੀ ਨੂੰ ਹੋਈਆਂ ਆਮ ਚੋਣਾਂ ’ਚ ਬੇਨਿਯਮੀਆਂ ਨੂੰ ਉਜਾਗਰ ਕਰਦੇ ਹੋਏ ਪਾਕਿਸਤਾਨ ’ਚ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਅਤਿਵਾਦੀ ਖਤਰਿਆਂ ਨਾਲ ਨਜਿੱਠਣ ਲਈ ਸਹਿਯੋਗ ਕਰਨ ਦਾ ਸੰਕਲਪ ਲਿਆ ਹੈ।

‘ਚੀਨ ਦੇ ਰਾਸ਼ਟਰਪਤੀ’ ਨੂੰ ‘ਰੂਸ ਦਾ ਰਾਸ਼ਟਰਪਤੀ’ ਕਹਿਣ ’ਤੇ ਜੋ ਬਾਈਡਨ ਸਵਾਲਾਂ ਦੇ ਘੇਰੇ ’ਚ

ਅਮਰੀਕਾ ਦੇ ਰਾਸ਼ਟਰੀ ਜੋ ਬਾਈਡਨ ਵੱਲੋਂ ਇਕ ਪ੍ਰੋਗਰਾਮ ਦੌਰਾਨ ਚੀਨ ਦੇ ਰਾਸ਼ਟਰਪਤੀ ਨੂੰ ਰੂਸ ਦਾ ਰਾਸ਼ਟਰਪਤੀ ਕਹਿ ਦਿੱਤਾ ਜਿਸ ਨੂੰ ਉਨ੍ਹਾਂ ਖ਼ੁਦ ਹੀ ਦਰੁਸਤ ਵੀ ਕਰ ਲਿਆ ਗਿਆ ਪਰ ਇਸ ਬਿਆਨ ਨਾਲ ਅਮਰੀਕੀ ਰਾਸ਼ਟਰਪਤੀ ਦੀ ਯਾਦਦਾਸ਼ਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

ਅਮਰੀਕਾ ਤੋਂ ਮੰਦਭਾਗੀ ਖਬਰ ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। 

ਮਾਪਿਆਂ ਦਾ ਇਕਲੌਤਾ ਪੁੱਤ ਬਕਸੇ ‘ਚ ਬੰਦ ਹੋ ਕੇ ਅਮਰੀਕਾ ਤੋਂ ਪਹੁੰਚਿਆ ਪੰਜਾਬ

22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2018 ’ਚ ਵਿਦੇਸ਼ ਗਿਆ ਸੀ ਸਿਮਰਨਪਾਲ ਸਿੰਘ ਸਿੱਧੂ

ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਹਾਦਸਾ ਵਾਪਰ ਜਾਂਦਾ ਹੈ।

ਅਮਰੀਕਾ ਦੀ ਯੂਨੀਵਰਸਿਟੀ ਆਫ਼ ਸਿ਼ਕਾਗੋ ਦੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਭਾਸ਼ਣ

ਪੰਛੀਆਂ, ਕੀੜੀਆਂ ਅਤੇ ਰੁੱਖਾਂ ਦੇ ਹਵਾਲੇ ਨਾਲ਼ ਹਿਮਾਲੀਅਨ ਪਰਬਤ ਲੜੀ ਦੀ ਜੈਵਿਕ ਵਿਭਿੰਨਤਾ ਬਾਰੇ ਕੀਤੀ ਗੱਲ

ਅਮਰੀਕਾ ਨੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਦਾਗੀਆਂ ਮਿਜ਼ਾਈਲਾਂ

ਅਮਰੀਕੀ ਫੌਜ ਨੇ ਬੁੱਧਵਾਰ ਨੂੰ ਯਮਨ ’ਚ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਸਥਾਨਾਂ ’ਤੇ ਮਿਜ਼ਾਈਲਾਂ ਦਾਗੀਆਂ। ਪੱਛਮੀ ਏਸ਼ੀਆ ’ਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦਰਮਿਆਨ ਹੂਤੀ ਬਾਗੀਆਂ ’ਤੇ ਅਮਰੀਕੀ ਫੌਜ ਦਾ ਇਹ ਚੌਥਾ ਹਮਲਾ ਹੈ। 

ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ

ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ 'ਵਾਂਟਡ ਸ਼ੂਟਰ' ਨੂੰ ਕੀਤਾ ਗ੍ਰਿਫਤਾਰ

ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ,

ਅਮਰੀਕੀ ਰਾਸ਼ਟਰਪਤੀ ਭਲਕੇ ਆਉਣਗੇ ਭਾਰਤ, ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਭਾਰਤ ਦੌਰਾ

ਹੁਣ ਵ੍ਹਾਈਟ ਹਾਊਸ ਨੇ ਪ੍ਰੈੱਸ ਰਿਲੀਜ਼ ਜਾਰੀ ਕਰ ਦੱਸਿਆ ਹੈ ਕਿ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ। ਉਥੋਂ ਉਹ ਭਾਰਤ ਆਉਣਗੇ। ਇਸਦੇ ਬਾਅਦ 9-10 ਸਤੰਬਰ ਨੂੰ ਉਹ G-20 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਣਗੇ। ਬਾਇਡੇਨ ਨੂੰ ਦਿੱਲੀ ਦੇ ITC ਮੌਰਿਆ ਹੋਟਲ ਵਿੱਚ ਠਹਿਰਾਇਆ ਜਾਵੇਗਾ।

ਅਮਰੀਕਾ 'ਚ ਨੌਜਵਾਨ ਨੇ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ

ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।

ਅਮਰੀਕਾ ‘ਚ ਕਈ ਥਾਵਾਂ ‘ਤੇ ਫਾਇਰਿੰਗ

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਪਾਰਕ ਸਟੇਡੀਅਮ ਦੇ ਬਾਹਰ ਬੇਸਬਾਲ ਖੇਡ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਚਾਰ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਸੈਕਰਾਮੈਂਟਾਂ ‘ਚ ਦੋ ਲੋਕ ਮਾਰੇ ਗਏ ਹਨ। ਪੋਰਟਲੈਂਡ ‘ਚ ਗੋਲ਼ੀਬਾ

ਇਸ ਜਗ੍ਹਾ ਪਾਰਾ ਪੁੱਜਾ 54.4 ਡਿਗਰੀ ਤਕ

ਕੈਲੀਫੋਰਨੀਆ : ਪਿਛਲੇ ਕਈ ਦਿਨਾਂ ਤੋਂ ਪੂਰੀ ਦੁਨੀਆਂ ਵਿਚ ਅਤਿ ਦੀ ਗਰਮੀ ਪੈ ਰਹੀ ਹੈ ਅਤੇ ਇਸ ਨਾਲ ਕਈਆਂ ਦੀ ਜਾਨ ਵੀ ਚਲੀ ਗਈ ਹੈ। ਜੇਕਰ ਕੈਨੇਡਾ ਦੀ ਗੱਲ ਕਰੀਏ ਤਾਂ ਇਥੇ ਤਾਪਮਾਨ 49 ਡਿਗਰੀ ਤਕ ਪੁੱਜ ਚੁੱਕਾ ਹੈ । ਤਾਜਾ ਮਿਲੀ ਜਾਣਕਾਰੀ

ਕੈਨੇਡਾ-ਅਮਰੀਕਾ ਵਿਚ ਅੱਤ ਦੀ ਗਰਮੀ ਕਾਰਨ ਲਗਾਤਾਰ ਮਰ ਰਹੇ ਹਨ ਲੋਕ

ਕੈਨੇਡਾ : ਕੈਨੇਡਾ ਤੇ ਅਮਰੀਕਾ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਕਾਰਨ 500 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ ਹੈ। ਇਥੋ ਤਕ ਕਿ ਕੈਨੇਡਾ ਦੇ ਇਕ ਪਿੰਡ ਨੂੰ ਤਾਂ ਅੱਗ ਹੀ ਲੱਗ ਗਈ ਸੀ। ਇਸ ਖਤਰਨਾਕ ਹੀਟਵੇਵ ਨਾਲ ਹੁਣ ਤਕ ਸੈਂਕੜੇ ਲੋਕਾਂ ਦੀ ਮੌਤ ਹੋ ਗਈ। 

ਅਮਰੀਕਾ-ਕੈਨੇਡਾ ਵਿਚ ਗਰਮੀ ਨੇ ਮਚਾਈ ਤਬਾਹੀ

ਵਾਸ਼ਿੰਗਟਨ: ਪਿਛਲੇ ਕਈ ਦਿਨਾਂ ਤੋਂ ਕੈਨਡੇ ਤੇ ਅਮਰੀਕਾ ਵਿਚ ਭਿਆਨਕ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਰਿਪੋਰਟਾਂ ਦੇ ਅਨੁਸਾਰ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਤੇਜ਼ ਗਰਮੀ ਕਾਰਨ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਹੈ। ਗਰਮੀ ਦੇ ਚੱ

ਅਮਰੀਕਾ : ਦੋ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ

ਫਰੀਜ਼ਨੋ : ਅਮਰੀਕਾ ਵਿੱਚ ਚਾਰ ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਟਰੇਨ ਨਾਲ ਹੋਏ ਹਾਦਸੇ ‘ਚ ਦਰਦਨਾਕ ਮੌਤ ਹੋ ਗਈ। ਤਰਨਪ੍ਰੀਤ ਸਿੰਘ ਟਰੱਕ ਚਲਾਉਂਦਾ ਸੀ ਅਤੇ ਉਹ ਗੇੜਾ ਲੈਕੇ  ਟਰੱਕ ਤੇ ਮਨਟਾਨਾ ਸਟੇਟ ਵਿੱਚੋਂ ਜਾ ਰਿਹਾ ਸੀ। ਬੀਤੇ 

ਚੀਨ ਕੋਰੋਨਾਵਾਇਰਸ ਬਾਰੇ ਸਹੀ ਜਾਂਚ ਨਹੀਂ ਕਰ ਰਿਹਾ ਹੈ : ਅਮਰੀਕੀ ਵਿਦੇਸ਼ ਮੰਤਰੀ

ਪੂਰੀ ਦੁਨੀਆਂ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਉਤਪਤੀ ਲਈ ਚੀਨ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਜੰੁਮੇਵਾਰ ਠਹਿਰਾਉਣ ਲਈ ਅਮਰੀਕਾ ਤਰ੍ਹਾਂ ਤਰ੍ਹਾਂ ਦੀਆਂ ਖੋਜਾਂ ਕਰ ਰਿਹਾ ਹੈ। ਅਮਰੀਕਾ ਇਸ ਗੱਲ ਦੀ ਸਚਾਈ ਤੱਕ ਪਹੁੰਚਣ ਲਈ ਬਹੁਤ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਸਬੰਧੀ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਕੇਨ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਦੀਆਂ ਭਵਿੱਖ ਵਿਚ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜੇਕਰ ਬਚਣਾ ਹੈ ਤਾਂ ਇਸ ਦੀ ਜੜ੍ਹ ਤੱਕ ਪਹੁੰਚਣਾ ਪਵੇਗਾ। ਅਮਰੀਕਾ ਵਿਦੇਸ਼ ਨੇ ਇਹ ਵੀ ਕਿਹਾ ਹੈ ਕਿ ਚੀਨ ਕੋਰੋਨਾਵਾਇਰਸ ਦੀ ਜਾਂਚ ਬਾਰੇ ਸਹੀ ਤੱਥ ਸਾਹਮਣੇ ਨਹੀਂ ਲਿਆ ਅਤੇ ਜਿਸ ਕਿਸਮ ਦੀ ਜਾਂਚ ਹੋਣੀ ਚਾਹੀਦੀ ਸੀ ਚੀਨ ਉਹ ਨਹੀਂ ਕਰ ਰਿਹਾ ਹੈ।

ਅਮਰੀਕੀ ਟੀਕੇ ਹਾਸਲ ਕਰਨ ਵਾਲਾ ਪ੍ਰਮੁੱਖ ਦੇਸ਼ ਹੋਵੇਗਾ ਭਾਰਤ : ਰਾਜਦੂਤ ਸੰਧੂ

ਭਾਰਤੀ ਵਿਦੇਸ਼ ਮੰਤਰੀ ਪੁੱਜੇ ਅਮਰੀਕਾ

ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅੱਜ ਸਵੇਰੇ ਅਮਰੀਕਾ ਪਹੁੰਚੇ ਹਨ। ਇਸ ਨੂੰ ਲੈ ਕੇ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਰਾਜਦੂਤ ਟੀਐਸ ਤਿਰੂਮੂਰਤੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੰਕਟ ਦੇ ਵਿਚ ਵਿਦੇਸ਼ ਮੰਤਰੀ ਜੈਸ਼ੰਕਰ ਦਾ ਇਹ ਦੌ

ਵਿਦੇਸ਼ ’ਚ ਬੈਠਾ ਡਾਕਟਰ ਪਰਵਾਰ ਫ਼ੋਨ ਰਾਹੀਂ ਕਰ ਰਿਹਾ ਕੋਰੋਨਾ ਮਰੀਜ਼ਾਂ ਦੀ ਮੱਦਦ

ਵਾਸ਼ਿੰਗਟਨ: ਆਪਣੇ ਪੇਸ਼ੇ ਪ੍ਰਤੀ ਕੋਈ-ਕੋਈ ਇਨਸਾਨ ਪੂਰੀ ਤਰ੍ਹਾਂ ਸਮਰਪਤ ਹੁੰਦਾ ਹੈ। ਖਾਸ ਕਰ ਕੇ ਜੇਕਰ ਡਾਕਟਰ ਹੋਵੇ ਅਤੇ ਉਹ ਆਪਣਾ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਂ ਤਾਂ ਲੋਕਾਂ ਨੂੰ ਕਾਫੀ ਸੌਖ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਨ ਅ

(Corona update) ਭਾਰਤ (India) ਸੱਭ ਤੋਂ ਵੱਧ ਕਰੋਨਾ ਮਾਮਲਿਆਂ ਕਾਰਨ ਅਮਰੀਕਾ (America) ਤੋਂ ਬਾਅਦ ਦੂਜਾ ਦੇਸ਼

ਦੇਸ਼ ਵਿੱਚ ਕਰੋਨਾ (Corona) ਦੀ ਲਾਗ ਦੇ ਨਵੇਂ ਮਾਮਲਿਆਂ ਦੇ ਵੱਧਣ ਕਾਰਨ ਸਥਿਤੀ ਕਾਫ਼ੀ ਗੰਭੀਰ ਬਣਦੀ ਜਾ ਰਹੀ ਹੈ। ਦੇਸ਼ ਵਿੱਚ ਮਿਲੇ ਕਰੋਨਾ ਦੀ ਲਾਗ ਦੇ ਅੰਕੜਿਆਂ ਅਨੁਸਾਰ ਭਾਰਤ (India) ਅਮਰੀਕਾ (America) ਤੋਂ ਬਾਅਦ ਦੂੁਜਾ ਸੱਭ ਤੋਂ ਵੱਧ ਕਰੋਨਾ ਮਾਮਲਿਆਂ ਵਾਲਾ ਦੇਸ਼ ਬਣ ਗਿਆ ਹੈ। ਦੇਸ਼ ਵਿੱਚ ਕਰੋਨਾ ਮਾਮਲਿਆਂ ਦੀ ਰਫ਼ਤਾਰ 9.21 ਫ਼ੀ ਸਦੀ ਦਰਜ ਕੀਤੀ ਗਈ ਹੈ।

ਅਮਰੀਕਾ ਦੇ ਰਾਸ਼ਟਰਪਤੀ ਚੋਣਾਂ 'ਤੇ ਖ਼ਰਚ ਹੋ ਸਕਦੇ ਹਨ 70 ਹਜ਼ਾਰ ਕਰੋੜ

ਅਮਰੀਕਾ ਦੇ ਰਾਸ਼ਟਰਪਤੀ ਚੋਣਾਂ