ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਬੇ ਦਰਮਿਆਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਝੂਠੇ ਮੁਕਦਮੇ ਦਰਜ ਕਰਨ ਤੇ ਦੋਸ਼ ਲਗਾਏ ਹਨ ਹਨ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।
ਸਥਾਨਕ ਸ਼ਹਿਰ ਦੇ ਮੇਨ ਰੋਡ 'ਤੇ ਸਥਿਤ ਸੂਦ ਸਾਈਕਲ ਵਾਲਿਆਂ ਦੀ ਦੁਕਾਨ 'ਤੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਟਰ ਨਾਲ ਜਿੰਦੇ ਕੱਟ ਕੇ ਨਵੇਂ ਜਿੰਦੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।