ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ
ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ
ਕੋਸ਼ਿਸ਼ ਹੈ ਕਿ ਸਾਫ਼ ਪਾਣੀ ਅਤੇ ਸੁੰਦਰ ਪਰਿਸਰ ਵਾਲੇ ਤਲਾਬ ਪਿੰਡ ਵਿੱਚ ਲੋਕਾਂ ਲਈ ਖਿੱਚ ਦਾ ਕੇਂਦਰ ਬਣਨ।
5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ
ਪਬਲਿਕ ਐਂਟਰਪ੍ਰਾਈਜ਼ਿਜ਼ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਸੋਨੀਪਤ ਦੇ ਮੇਅਰ ਸ੍ਰੀ ਰਾਜੀਵ ਜੈਨ, ਭਾਜਪਾ ਨੇਤਾ ਸ੍ਰੀ ਦੇਵੇਂਦਰ ਕੌਸ਼ਿਕ, ਗੋਹਾਣਾ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਜੇਂਦਰ ਮਲਿਕ, ਸੋਨੀਪਤ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਭਾਰਦਵਾਜ, ਆਈ.ਸੀ.ਐਸ. ਸੈਂਟਰ ਦੇ ਸੰਸਥਾਪਕ ਸ੍ਰੀ ਪਰਿਮਲ ਕੁਮਾਰ ਵੀ ਮੌਜੂਦ ਸਨ।
ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਪ੍ਰੀਖਿਆ ਵਿਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
ਮੋਰਿੰਡਾ ਸ਼ਹਿਰ ਦੇ ਵਿੱਚ ਅਵਾਰਾ ਕੁੱਤਿਆਂ ਦੇ ਟੋਲੇ ਵੱਖ ਵੱਖ ਵਾਰਡਾਂ ਦੇ ਵਿੱਚ ਘੁੰਮ ਰਹੇ ਨੇ ਮਰਿੰਡਾ ਨਗਰ ਕੌਂਸਲ ਦਾ ਪ੍ਰਸ਼ਾਸਨ ਦੂਸਰੀ ਘਟਨਾ ਦਾ ਇੰਤਜ਼ਾਰ ਕਰ ਰਿਹਾ ਹੈ ਕੁਝ ਦਿਨ ਪਹਿਲਾਂ ਇਕ ਅੱਠ ਸਾਲ ਦੀ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾਧਾ ਗਿਆ ਤੇ ਉਸਦੀ ਮੌਤ ਹੋ ਗਈ
'ਪਿੰਡ ਬਚਾਓ, ਪੰਜਾਬ ਬਚਾਓ' ਮੁਹਿੰਮ ਤਹਿਤ ਅੱਜ ਇੱਥੇ ਨਛੱਤਰ ਸਿੰਘ ਯਾਦਗਾਰੀ ਭਵਨ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪੰਜਾਬ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ, ਪਾਣੀਆਂ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨੀ ਸੰਕਟ ਬਾਰੇ ਗੰਭੀਰ ਚਰਚਾ ਕੀਤੀ ਗਈ।
ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ ਬੜੀ ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਸਰਕਾਰਾਂ ਅਤੇ ਲੋਕਾਂ ਦੀ ਲਾਪਰਵਾਹੀ ਤੇ ਅਵੇਸਲੇਪਨ ਕਾਰਨ ਉਤਪਨ ਹੋਇਆ ਹੈ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਤੰਜ ਕੱਸਿਆ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਅਤੇ ਨਸ਼ਾ ਛਡਾਉਣ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਕਾਰਜ ਭਾਰ ਸੰਭਾਲ ਲਿਆ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ।
ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ|
ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ
ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਮਲੇਰਕੋਟਲਾ ਅਤੇ ਪੀ. ਐੱਚ. ਸੀ ਫਤਿਹਗੜ ਪੰਜਗਰਾਈਆ ਦੇ ਸ਼ੀਨੀਅਰ ਮੈਡੀਕਲ ਅਫਸਰ ਜੀ. ਐੱਸ. ਭਿੰਡਰ ਦੇ ਦਿਸ਼ਾ ਨਿਰਦੇਸ਼ਾ
ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ- 2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ।
ਅੱਜ ਸਰਕਾਰੀ ਹਸਪਤਾਲ ਮੋਗਾ ਵਿੱਚ ਪੈਰਾ ਮੈਡੀਕਲ ਯੂਨੀਅਨ ਦੀ ਚੋਣ ਕੀਤੀ ਗਈ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੀ ਕਾਰਗੁਜ਼ਾਰੀ ਬਿਹਤਰ ਕਰਨ ਲਈ ਯੂਨੀਵਰਸਿਟੀ ਅਥਾਰਿਟੀਜ਼ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ
230 ਵਿਅਕਤੀ ਦੀਆਂ ਅੱਖਾਂ ਦੀ ਕੀਤੀ ਜਾਂਚ
ਪੰਜਾਬ ਦੀਆਂ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ
ਗਿਲਕੋ ਇੰਟਰਨੈਸ਼ਨਲ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਅਮੀਨ ਨੇ ਰਾਸ਼ਟਰੀ ਪੱਧਰ ਦੀ ਔਨਲਾਈਨ ਕਵਿਜ਼ “ਬਿਓਂਡ ਪਰਸੈਪਸ਼ਨਜ਼” ਵਿੱਚ ਪਹਿਲਾ ਸਥਾਨ ਹਾਸਲ ਕਰਕੇ
SFC ਕਾਨਵੈਂਟ ਸਕੂਲ ਜਲਾਲਾਬਾਦ ਮੋਗਾ (ਪੂਰਬੀ) ICSE ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ।
ਗੁਰਮਨ, ਬਾਬਾ ਜੀ ਨੂੰ ਉਸਦੀ ਮਦਦ ਕਰਨ ਲਈ ਕਹਿੰਦਾ ਹੈ, ਡਾ ਸੀਮਾ, ਸ਼ਮਿੰਦਰ ਨੂੰ ਫ਼ੋਨ ਕਰਦੀ ਹੈ ਅਤੇ ਉਸਨੂੰ ਸੂਚਿਤ ਕਰਦੀ ਹੈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ