ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹਰਿਆਣਾ ਦੇ ਦੋ ਮੁੜ-ਵਿਕਸਿਤ ਰੇਲਵੇ ਸਟੇਸ਼ਨਾਂ - ਕਾਲਕਾ ਅਤੇ ਨਰਵਾਣਾ ਦਾ ਉਦਘਾਟਨ ਕਰਨ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ।