ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਕੀਰਤਨੀਏ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਕੈਨੇਡਾ ਦੇ ਗੁਰਦੁਆਰਾ ਅੰਮ੍ਰਿਤ ਪ੍ਰਕਾਸ਼ ਸਾਹਿਬ ਵਿਖੇ ਇੱਕ ਵਿਸ਼ਾਲ ਆਤਮਰਸ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ।