ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਸਹਿਜ ਪਾਠ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ (ਅੰਮ੍ਰਿਤਸਰ) ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।
ਪੰਜ ਪਿਆਰਿਆਂ ਪਾਸੋਂ 101 ਪ੍ਰਾਣੀਆਂ ਨੇ ਬਾਣੀ-ਬਾਣੇ ਦੀ ਧਾਰਨੀ ਬਣਕੇ ਲਈ ਖੰਡੇ ਬਾਟੇ ਦੀ ਪਾਹੁਲ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ : ਜਥੇਦਾਰ ਕਰਤਾਰਪੁਰ