ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ
ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ
ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ
ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ
ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਤਿਕਾਰਯੋਗ ਮੈਂਬਰ ਐਡਵੋਕੇਟ ਲਖਵਿੰਦਰ ਸਿੰਘ, ਜੋ ਕਿ ਇੱਕ ਬੇਰਹਿਮ ਅਤੇ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਸਨ, ਦਾ ਕੱਲ੍ਹ ਦੁਖਦਾਈ ਤੌਰ 'ਤੇ ਦੇਹਾਂਤ ਹੋ ਗਿਆ।
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ
ਪਾਕਿਸਤਾਨ-ਅਧਾਰਤ ਤਸਕਰ ਰਾਣਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ
ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀ ਨੂੰ ਭੜਕਾਉਣ ਅਤੇ ਖਿੱਥੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ