ਸਾਡੀ ਸਾਂਝੀ ਜ਼ੁੰਮੇਵਾਰੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਸ. ਗੁਰਲਾਲ ਸਿੰਘ, ਸ. ਮਲਕੀਤ ਸਿੰਘ ਚੰਗਾਲ, ਬੀਬੀ ਜਸਪਾਲ ਕੌਰ, ਸ. ਤੇਜਿੰਦਰ ਸਿੰਘ ਸੰਗਰੇੜੀ, ਸ. ਗੁਰਮੀਤ ਸਿੰਘ, ਸ. ਜਗਮੇਰ ਸਿੰਘ ਛਾਜਲਾ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਸ. ਜੀਤ ਸਿੰਘ ਸਿੰਧੂ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠਿਕਰੀਵਾਲ, ਸ. ਅਮਰੀਕ ਸਿੰਘ ਬਰਨਾਲਾ ਸਮੇਤ, ਬੀਬੀ ਪਰਵਿੰਦਰ ਕੌਰ ਬਰਾੜ, ਬੀਬੀ ਸੰਦੀਪ ਕੌਰ, ਸ. ਹਰਮੇਸ਼ ਸਿੰਘ. ਸ. ਗੁਰਜੰਟ ਸਿੰਘ, ਬੀਬੀ ਸਤਵੰਤ ਕੌਰ, ਸ. ਗੁਰਮੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।