Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

AmritsarPolice

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਪੀ.ਓ. ਸਟਾਫ ਨੇ ਭਗੌੜੇ ਦੋਸ਼ੀ ਨੂੰ ਕੀਤਾ ਕਾਬੂ

ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੀ.ਓ. (PO) ਸਟਾਫ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਏ.ਐਸ.ਆਈ. ਹਰੀਸ਼ ਕੁਮਾਰ, ਜੋ ਕਿ ਪੀ.ਓ. ਸਟਾਫ ਅੰਮ੍ਰਿਤਸਰ ਦੇ ਇੰਚਾਰਜ ਹਨ, ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।

ਪੈਦਲ ਜਾ ਰਹੀ ਲੜਕੀ ਪਾਸੋਂ ਮੋਬਾਇਲ ਫੋਨ ਖੋਹਣ ਵਾਲੇ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ

 ਖੋਹਸੁਦਾ ਮੋਬਾਇਲ ਫੋਨ ਤੇ ਵਾਰਦਾਤ ਸਮੇਂ ਵਰਤੀ ਐਕਟੀਵਾ ਸਕੂਟੀ ਬ੍ਰਾਮਦ ਫੜੇ ਗਏ ਮੁਲਜ਼ਮ ਰਾਹੁਲ ਉਰਫ਼ ਮਿੱਠੂ ਖਿਲਾਫ਼ ਪਹਿਲਾ ਵੀ ਐਨ.ਡੀ.ਪੀ.ਐਸ ਐਕਟ, ਚੌਰੀ ਅਤੇ ਧੋਖੜਾਧੜੀ ਦੇ ਮੁਕੱਦਮੇਂ ਦਰਜ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

60.302 KG ਕਿਲੋ ਹੈਰੋਇਨ ਕੀਤੀ ਬਰਾਮਦ