Wednesday, September 17, 2025

AmritsarSahib

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਟੋਡੀਮਹਲਾ ੫ ਘਰੁ੧ ਦੁਪਦੇ    ੴ ਸਤਿਗੁਰ ਪ੍ਰਸਾਦਿ॥ ਸੰਤਨ ਅਵਰ ਨਕਾਹੂਜਾਨੀ ॥ ਬੇਪਰਵਾਹਸਦਾ ਰੰਗਿਹਰਿ ਕੈਜਾ ਕੋ ਪਾਖੁਸੁਆਮੀ॥ ਰਹਾਉ ॥ ਊਚਸਮਾਨਾਠਾਕੁਰ ਤੇਰੋ ਅਵਰ ਨਕਾਹੂਤਾਨੀ ॥ ਐਸੋਅਮਰੁ ਮਿਲਿਓਭਗਤਨ ਕਉ ਰਾਚਿਰਹੇ ਰੰਗਿਗਿਆਨੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ 

12345678910...