ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ
ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮਿਡ-ਡੇਅ ਮੀਲ ਦਾ ਜਾਂਚਿਆ ਮਿਆਰ
ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ
ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ
ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ