ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ।