Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

AninditaMitra

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ; ਡਰਾਫਟ ਵੋਟਰ ਸੂਚੀ ਸੌਂਪੀ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ।

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ।

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਭਲਕ  ਤੋਂ (25 ਜੂਨ 2026 ) ਤੋਂ  ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ।

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ