Friday, May 03, 2024

AnmolGaganMann

ਅਨਮੋਲ ਗਗਨ ਮਾਨ ਵਲੋਂ ਨਵਾਂ ਗਾਓਂ ਦੇ ਇਲਾਕੇ ਦੇ ਪੰਜ ਪੁੱਲਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿਚ ਜੋੜਨ ਵਾਲੇ ਪੰਜ ਪੁੱਲਾਂ ਅਤੇ ਅਪਰੋਚਾਂ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਿਆ ਗਿਆ। 

ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

8 ਕਰੋੜ ਰੁਪਏ ਨਾਲ ਸਰਦ ਖਾਨਾ ਦੇ 1300 ਵਰਗ ਮੀਟਰ ਖੇਤਰ ਦੀ ਹੋਵੇਗੀ ਸਾਂਭ ਸੰਭਾਲ ਤੇ ਬਹਾਲੀ : ਅਨਮੋਲ ਗਗਨ ਮਾਨ
 

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ Women Tourism Minister of the Year ਖਿਤਾਬ ਜਿੱਤਿਆ

ਜਰਮਨੀ ਦੇ ਸ਼ਹਿਰ ਬਰਲਿਨ ਵਿਚ ਅਨਮੋਲ ਗਗਨ ਮਾਨ ਹਾਸਲ ਕੀਤਾ ਸਨਮਾਨ 

ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਅਨਮੋਲ ਗਗਨ ਮਾਨ

ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਤਜਵੀਜ਼ਤ ਬਜਟ ਵਿੱਚ 166 ਕਰੋੜ ਰੁਪਏ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖਿਆ ਗਿਆ ਹੈ। 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਨੇ ਕਸੋਲੀ ਅਤੇ ਸੰਗਾਲਾ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਖਰੜ ਹਲਕੇ ਚ ਪਿੰਡ  ਸਿਊਂਕ, ਕਸੋਲੀ  ਅਤੇ ਸੰਗਾਲਾ ਵਿਖੇ ਵੀ ਲਗਾਏ ਕੈਂਪ 
 

ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ ਇੱਕ ਕਰੋੜ ਰੁਪਏ : ਅਨਮੋਲ ਗਗਨ ਮਾਨ

ਛਿੰਝ ਮੇਲੇ ਤੇ ਹੋਏ ਮੰਦਰ ਵਿਖੇ ਨਤਮਸਤਕ ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ

ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਲਿਆ ਜਾਇਜ਼ਾ ਆਮ ਲੋਕਾਂ ਨੂੰ ਇੱਕੋ ਥਾਂ ਮਿਲ ਰਹੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ

ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ

ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ

ਪੰਜਾਬ ਦਾ ਪਹਿਲਾ ਟੂਰਿਜ਼ਮ ਸਮਿਟ ਮੋਹਾਲੀ ‘ਚ ਹੋਇਆ ਸ਼ੁਰੂ CM ਮਾਨ ਨਾਲ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਪਹੁੰਚੇ

ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ  ਕਰਦਿਆਂ  ਅਨਮੋਲ ਗਗਨ ਮਾਨ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ- ਸਪਾਟੇ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਅਤੇ ਘਰੇਲੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। .