Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Anniversary

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਮਾਜਰੀ ਬਲਾਕ ਦੇ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਨਵੰਬਰ 1984 ਨੂੰ ਦੰਗੇ ਕਹਿਣਾ ਬੰਦ ਕਰਕੇ ਸਿੱਖ ਨਸਲਕੁਸ਼ੀ ਕਿਹਾ ਜਾਵੇ : ਪੁਰੀ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। 

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਤੇਜਬੀਰ ਸਿੰਘ ਟਕਸਾਲ, ਦਰਸ਼ਨ ਸਿੰਘ ਸਤਕੋਹਾ, ਦਲਜੀਤ ਸਿੰਘ ਗਿੱਲ, ਬਲਬੀਰ ਸਿੰਘ ਘਣੂਪੁਰ, ਧਰਮ ਸਿੰਘ ਬਾਬਾ, ਪਰਮਜੀਤ ਸਿੰਘ ਗਾਜ਼ੀ, ਦਇਆ ਸਿੰਘ, ਬਲਵਿੰਦਰ ਸਿੰਘ ਝਬਾਲ, ਅਮਰੀਕ ਸਿੰਘ ਈਸੜੂ, ਜਰਨੈਲ ਸਿੰਘ ਸ਼ਖੀਰਾ, ਜਸਪਾਲ ਸਿੰਘ ਨਵਾਂਪਿੰਡ, ਪ੍ਰਤਾਪ ਸਿੰਘ ਕਾਲੀਆਂ ਕੋਚ, ਅਮਨਦੀਪ ਸਿੰਘ ਸੰਮਤੀ ਮੈਂਬਰ, ਪ੍ਰੇਮ ਸਿੰਘ ਸਰਪੰਚ ਸਤਕੋਹਾ, ਸੁਖਰਾਜ ਸਿੰਘ ਸੁਲਤਨਵਿੰਡ, ਜੁਗਰਾਜ ਸਿੰਘ ਪੱਟੀ, ਹਰਨੇਕ ਸਿੰਘ, ਬਲਰਾਜ ਸਿੰਘ, ਪ੍ਰਤਾਪ ਸਿੰਘ ਫੌਜੀ ਆਦਿ ਹਾਜ਼ਰ ਸਨ।

ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਯੂ.ਕੇ ਵਿਖੇ ਸਰਧਾ ਸਤਿਕਾਰ ਨਾਲ ਮਨਾਈ ਗਈ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਭੋਗਲ ਐਡਵੋਕੇਟ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

ਸਿੱਧ ਬਾਬਾ ਮੰਗਲਨਾਥ ਜੀ ਦੀ 45ਵੀਂ ਬਰਸੀ ’ਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਵਿੱਚ ਹਰੇਕ ਵਿਅਕਤੀ ਦੇ ਯੋਗਦਾਨ ਨੇ ਅਹਿਮ ਭੂਮਿਕਾ ਨਿਭਾਈ; ਕਿਸੇ ਨੇ ਸਰੀਰਕ ਮਿਹਨਤ ਰਾਹੀਂ, ਕਿਸੇ ਨੇ ਆਪਣੀ ਲਗਨ ਰਾਹੀਂ ਅਤੇ ਕਿਸੇ ਨੇ ਆਰਥਿਕ ਯੋਗਦਾਨ ਰਾਹੀਂ ਆਪਣਾ ਅਨਮੋਲ ਸਹਿਯੋਗ ਦਿੱਤਾ। ਉਨ੍ਹਾਂ ਨੇ ਸਮੂਹ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਉੱਜਵਲ ਭਵਿੱਖ ਅਤੇ ਸ਼ੁਭ ਜੀਵਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਕੀਰਤਨ ਸਮਾਗਮ ਹੋਣਗੇ; ਜਿਨ੍ਹਾਂ ਵਿੱਚੋਂ ਸੱਤ ਪਹਿਲਾਂ ਹੀ ਹੋ ਚੁੱਕੇ; ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ: ਦੀਪਕ ਬਾਲੀ

ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਥਾਂ ਲੈਕੇ ਦੋਵੇਂ ਅਕਾਲੀ ਦਲ ਆਮਣੇ ਸਾਹਮਣੇ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਅਨਾਜ ਮੰਡੀ ਵਿਖੇ ਥਾਂ ਨੂੰ ਲੇਕੇ ਦੋਵੇਂ ਅਕਾਲੀ ਦਲ ਆਹਮੋ ਸਾਹਮਣੇ ਹੋ ਗਏ। ਇਸ ਥਾਂ ਨੂੰ ਲੇਕੇ ਮਾਮਲਾ ਅਦਾਲਤ ਤੱਕ ਪੁੱਜ ਗਿਆ। ਦੋਵੇਂ ਅਕਾਲੀ ਦਲ ਆਪਣੇ ਆਪਣੇ ਦਾਵੇ ਜਿਤਾ ਰਹੇ ਹਨ। ਭਲੇ ਹੀ ਸਮਾਗਮ ਵਿੱਚ ਕੁੱਝ ਘੰਟੇ ਬਾਕੀ ਹਨ।

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਸਤਾਬਦੀ ਸਮਾਹੋਰ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤੀਆਂ ਹੰਗਾਮੀ ਮੀਟਿੰਗਾਂ -ਸਤਿਗੁਰੂ ਰਵੀਦਾਸ ਮਿਸ਼ਨ ਕਮੇਟੀ ਸਨੋਰ ਵੱਲੋਂ ਗੁਰੂ ਰਵੀਦਾਸ ਜੀ ਦੀ 650 ਸਾਲਾ ਸ਼ਤਾਬਦੀ ਸਮਾਗਮ 30 ਅਗਸਤ ਨੂੰ ਗੁਰਦੁਆਰਾ ਸਾਹਿਬ ਭੁਨਰਹੇੜੀ ਮਨਾਇਆ ਜਾ ਰਿਹਾ ਹੈ

ਦੀਦਾਰ ਕਛਵੀ, ਕਲ ਸਰਮਾਂ ਖਰ ਸਾਹਿਬ,  ਅਮਨਿੰਦਰ ਸਿੰਘ ਜਲਵੇੜਾ, ਸੇਜਰ ਨਾਥ, ਆਗਿਆ ਰਾਮ ਮਗਰ ਸਾਹਿਬ ਕੁਲਵੰਤ ਸਿੰਘ ਫਰੀਦਪੁਰ, ਬਲਵਿੰਦਰ ਸਿੰਘ ਕਰਹੇੜੀ,   ਬਲਦੇਵ ਸਿੰਘ ਡੰਡੋਆ,ਪੀ ਏ ਗੁਰਮੁੱਖ ਸਿੰਘ ਸੁਹਾਗਹੇੜੀ,  ਆਦਿ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। 
 
 

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ।

ਜਥੇਦਾਰ ਸੁਖਦੇਵ ਸਿੰਘ ਬੱਬਰ ਦਾ 34ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ

ਮੌਜੂਦਾ ਸੰਘਰਸ਼ ਦੀ ਮੋਢੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਸੱਚਖੰਡ ਵਾਸੀ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਅਖੰਡ ਕੀਰਤਨੀ ਜਥੇ ਦੇ ਸਿੰਘਾ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।

ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਵਸ ਮੌਕੇ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਸਮੁੱਚੇ ਪੰਥ ਨੂੰ ਦਿੱਤੀ ਵਧਾਈ

ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਵਸ ਮੌਕੇ ਸਮੂਹ ਸਿੱਖ ਸੰਗਤ ਅਤੇ ਸਮੁੱਚੇ ਪੰਥ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਡੀਐਸਜੀਐਮਸੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਅਲੌਕਿਕ ਸਜਾਵਟ

ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਗਈ ਹੈ ਕਿ ਬਾਲਾ ਪ੍ਰੀਤਮ ਜੀ ਦੀ ਅਸੀਸ ਸਮੁੱਚੀ ਮਨੁੱਖਤਾ 'ਤੇ ਬਣੀ ਰਹੇ ਅਤੇ ਸਭ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਪ੍ਰਾਪਤ ਹੋਵੇ।

 

 

ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਦੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ 7 ਅਗਸਤ ਨੂੰ ਹੋਵੇਗੀ ਬੈਠਕ

ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸ਼ਹਾਦਤ ਸਿੱਖ ਕੌਮ ਅਤੇ ਪੰਜਾਬ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਸੰਗਤਾਂ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।

 

 

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। 

ਸ਼ਹੀਦ ਊਧਮ ਦੇ ਸ਼ਹੀਦੀ ਦਿਹਾੜੇ ਮੌਕੇ ਸੋਨੀਆ ਅਰੋੜਾ ਨੇ ਕੀਤਾ ਖੂਨਦਾਨ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਰਾਜਿੰਦਰ ਦੀਪਾ

ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਅਕਾਲੀ ਦਲ ਨੇ ਵਿੱਢੀਆਂ ਤਿਆਰੀਆਂ

ਸ਼੍ਰੋਮਣੀ ਅਕਾਲੀ ਦਲ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿੱਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੋਂਗੋਵਾਲ ਵਿਖੇ ਹੋਈ।

ਪ੍ਰਜਾਪਤੀ ਸਮਾਜ ਵੱਲੋਂ ਮਹਾਰਾਜਾ ਦਕਸ਼ ਪ੍ਰਜਾਪਤੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਥਾਨਕ ਪ੍ਰਜਾਪਤੀ ਧਰਮਸ਼ਾਲਾ, ਖਨੌਰੀ ਵਿਖੇ ਨੌਜਵਾਨ ਕਲੱਬ ਪ੍ਰਜਾਪਤੀ ਸਭਾ ਅਤੇ ਸਮੂਹ ਪ੍ਰਜਾਪਤੀ ਸਮਾਜ ਦੇ ਸਾਂਝੇ ਉਪਰਾਲੇ ਨਾਲ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੀ ਜਯੰਤੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ।

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ: ਬਾਬਾ ਬਲਬੀਰ ਸਿੰਘ 96 ਕਰੋੜੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ:10ਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਹੋਣਗੇ।

ਵਾਰਡ 68 ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ ਸੈਂਟਰਲ ਹਲਕੇ ਦੇ ਅਧੀਨ ਆਉਂਦੀ ਵਾਰਡ ਨੰਬਰ 68 ਵਿੱਚ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਡੀਐਸਜੀਐਮਸੀ ਨੇ ਮਨਾਇਆ ਸ਼ਹੀਦ ਤੇਜਾ ਸਿੰਘ ਸਮੁੰਦਰੀ ਦਾ 100ਵਾਂ ਸ਼ਹੀਦੀ ਦਿਹਾੜਾ

ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਕੀਤਾ ਗਿਆ। 

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਮਨਾਇਆ ਗਿਆ

ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਭਲਾਈ ਕੇਂਦਰ ਵਿਖੇ ਮਨਾਇਆ ਗਿਆ ਸਮਾਗਮ ਦੀ ਆਰੰਭਤਾ ਭਾਈ ਗੁਰਦੀਪ ਸਿੰਘ ਲਾਲਾ ਜੀ ਵੱਲੋਂ ਜੱਥੇ ਸਮੇਤ ਸੰਗਤ ਰੂਪੀ ਪਾਠ ਸ੍ਰੀ ਜਪੁਜੀ ਸਾਹਿਬ ਨਾਲ ਕੀਤੀ ਗਈ

ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵੲਲਿਆ ਦੀ 12ਵੀਂ ਬਰਸੀ ਸਬੰਧੀ ਸਮਾਗਮ ਭਲਕੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪਿੰਡ ਨੰਦਪੁਰ ਕਲੌੜ ਨੇੜੇ ਬਾਬਾ ਰੋਡੂ ਰਾਮ ਦੀ ਸਮਾਧ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ 12ਵੀਂ ਬਰਸੀ ਸਬੰਧੀ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਏ ਜਾਣਗੇ।

ਸ਼ਹੀਦ ਊਧਮ ਸਿੰਘ ਕੰਬੋਜ ਦੀ 87ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇਜ਼

ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਜੀ ਦੀ 87ਵੀਂ ਬਰਸੀ ਮੌਕੇ 31 ਜੁਲਾਈ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।

ਦਬਰਜੀ ਵਿਖੇ ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦਾ 200ਵਾਂ ਸ਼ਤਾਬਦੀ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਹੋਤੀ ਮਰਦਾਨ ਸਾਹਿਬ, ਪਿੰਡ ਦਬੋਰਜੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਮਾਨ ਸੰਤ ਬਾਬਾ ਕਰਮ ਸਿੰਘ ਜੀ ਮਹਾਰਾਜ ਹੋਤੀ ਮਰਦਾਨ ਵਾਲਿਆਂ ਦੇ 200ਵੇਂ ਸ਼ਤਾਬਦੀ ਜਨਮ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ।

ਭਾਜਪਾਈਆਂ ਨੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਜਨਮ ਦਿਨ ਮਨਾਇਆ

ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਸ਼੍ਰੀ ਕਲਿਆਣ ਗਊਸ਼ਾਲਾ  ਵਿਖੇ ਗਊਆਂ ਨੂੰ ਹਰਾ ਚਾਰਾ ਪਾਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ ਗਿਆ।

ਉਮੰਗ ਵੈਲਫੇਅਰ ਫਾਊਂਡੇਸ਼ਨ ਨੇ ਮਨਾਈ 10ਵੀਂ ਵਰ੍ਹੇਗੰਢ, ਸਮਾਜ ਸੇਵੀ ਵਿਦਿਆਰਥੀਆਂ ਦਾ ਕੀਤਾ ਸਨਮਾਨ

ਉਮੰਗ ਵੈਲਫੇਅਰ ਫਾਊਂਡੇਸ਼ਨ, ਪਟਿਆਲਾ ਵੱਲੋਂ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਡੀ.ਐੱਸ.ਪੀ ਅਤੇ ਅਰਵਿੰਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸੰਸਥਾ ਦੀ 10ਵੀਂ ਵਰ੍ਹੇਗੰਢ ਭਾਸ਼ਾ ਵਿਭਾਗ, ਪਟਿਆਲਾ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਈ ਗਈ, ਜਿਸ ਵਿੱਚ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਅਤੇ ਕੁੰਦਨ ਗੋਗੀਆ ਮੇਅਰ ਪਟਿਆਲਾ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪੁੱਜੇ।

ਸ਼ਹੀਦ ਸਿੰਘਾਂ ਦੀ ਯਾਦ ਵਿੱਚ ਛਬੀਲ ਦੀ ਸੇਵਾ, ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ 'ਚ ਉਤਸ਼ਾਹ

 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਤੇ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ 'ਤੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਐਨ.ਆਰ.ਆਈ ਸਰਾਵਾਂ ਦੇ ਸਟਾਫ਼ ਅਤੇ ਸੇਵਾਦਾਰਾਂ ਵੱਲੋਂ ਇੱਕ ਵਿਸ਼ੇਸ਼ ਛਬੀਲਾਂ ਦਾ ਲੰਗਰ ਲਗਾਇਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਹਰਮੀਤ ਸਿੰਘ ਕਾਲਕਾ ਵੱਲੋਂ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਦਿੱਤਾ ਸੰਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਵਿੱਚ  ਸੰਸਥਾ ਦੇ ਸਮੂਹ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੱਤੀ।

ਗੁਰੂ ਕੀ ਵਡਾਲੀ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ.

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 

12345