Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Announced

ਭਾਸ਼ਾ ਵਿਭਾਗ ਪੰਜਾਬ ਵੱਲੋਂ ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ ਦਾ ਐਲਾਨ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਯਾਦ ’ਚ ਸਥਾਪਤ ਕੀਤੇ ਗਏ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।

ਘੱਗਾ ਦੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਦਾ ਮਾਮਲਾ ਉਲਝਿਆ 13 ਅਗਸਤ ਤੋਂ ਐਸਡੀਐਮ ਦਫ਼ਤਰ ਅੱਗੇ ਅਣਮਿੱਥੇ ਸਮੇਂ ਦੇ ਧਰਨਾ ਦਾ ਐਲਾਨ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰ ਆਪਣੇ ਘਰਾਂ ਅਤੇ ਬੁਨਿਆਦੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦਿਆ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਪੰਜਾਬ ਦੇ 13 ਜਿਲਿਆਂ ਦੇ ਜਿਲਾ ਯੂਥ ਪ੍ਰਧਾਨ ਨਿਯੁਕਤ ਕੀਤੇ ਗਏ।

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ।

4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦੋ ਪ੍ਰਮੁੱਖ ਕਿਸਾਨ ਜਥੇਬੰਦੀਆਂ ਉਗਰਾਹਾਂ ਤੇ ਧਨੇਰ ਵੱਲੋਂ ਧਰਨਾ ਅਤੇ ਮੁਜ਼ਾਹਰਾ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਗੁਰੂ ਘਰ ਪਿੰਡ ਫਤਿਹਗੜ੍ਹ ਛੰਨਾ ਵਿਖੇ ਕੀਤੀ ਗਈ।

ਹਲਕਾ ਸਨੌਰ ਪ੍ਰੈਸ ਕਲੱਬ ਦੀ ਨਵੀਂ ਬਾਡੀ ਦਾ ਐਲਾਨ ਮੁਖਤਿਆਰ ਸਿੰਘ ਨੌਗਾਵਾਂ ਸਰਬਸਮੰਤੀ ਨਾਲ ਬਣੇ ਮੁਡ਼ ਪ੍ਰਧਾਨ

ਹਲਕਾ ਸਨੌਰ ਅੰਦਰ ਕੁਝ ਸਾਲ ਪਹਿਲਾਂ ਸਥਾਪਤ ਹਲਕਾ ਸਨੌਰ ਪ੍ਰੈਸ ਕਲੱਬ ਦੀ ਇੱਕ ਜਰੂਰੀ ਮੀਟਿੰਗ ਬਲਬੇਡ਼ਾ ਵਿਖੇ ਹੋਈ, ਜਿਸ ਵਿੱਚ ਹਲਕਾ ਸਨੌਰ ਦੇ ਕਸਬਾ ਦੇਵੀਗਡ਼੍ਹ, ਬਲਬੇਡ਼ਾ, ਭੁਨਰਹੇਡ਼ੀ  ਅਤੇ ਡਕਾਲਾ ਤੋਂ ਬਹੁਤ ਸਾਰੇ ਪੱਤਰਕਾਰ ਸ਼ਾਮਲ ਹੋਏ।

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ ਅਬੱਲ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ਹੀਦ ਕੈਪਟਨ ਸੁਰਜੀਤ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਰਮਾਜਰਾ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ।

ਨਗਰ ਨਿਗਮ ਚੋਣਾਂ ਦਾ ਐਲਾਨ.... ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ ....

ਕਲ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮੋਹਾਲੀ ਹਲਕੇ ਵਿੱਚ ਵੱਡਾ ਹੁਲਾਰਾ ਮਿਲਿਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ  ਇਨਾਮ  - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

 ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀ ਤਰੀਕ 1 ਮਾਰਚ 2027 ਤੋਂ ਦੇਸ਼ ਭਰ ਵਿਚ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ।

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ।