Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AntiNarcotic

ਪੰਜਾਬੀ ਯੂਨੀਵਰਸਿਟੀ ਅਤੇ EMRC ਵੱਲੋਂ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਜਾਗਰੂਕਤਾ ਸਬੰਧੀ ਸਮੱਗਰੀ ਦੇ ਨਿਰਮਾਣ ਲਈ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨਾਲ਼ ਕੀਤਾ ਗਿਆ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਪਟਿਆਲਾ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵਿੱਚ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.)ਨਾਲ਼ ਅਹਿਮ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ। 

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਨਸ਼ਾ ਤਸਕਰਾਂ ਤੇ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਸਪੈਸ਼ਲ ਟਾਸਕ ਫੋਰਸ ਪਟਿਆਲਾ ਰੇਂਜ ਨਾਲ਼ ਮਿਲ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਡੀ.ਐੱਸ.ਪੀ. ਸਰਬਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ  ਸ਼ਿਰਕਤ ਕੀਤੀ