ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ