ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰਾ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜਾਬ ਦੇ ਸਿੱਖ ਵਿਧਾਇਕਾਂ ਦੀ ਪੇਸ਼ੀ ਅਤੇ ਬੇਅਦਬੀ ਵਿਰੋਧੀ ਸੋਧ ਬਿੱਲ ਸਬੰਧੀ ਹੋਈ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ