ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।