Tuesday, October 21, 2025

Anticorruption

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬੀਨੇਟ ਦੀ ਮੀਟਿੰਗ ਵਿੱਚ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ (ਏਸੀਬੀ) ਦਾ ਨਾਮ ਬਦਲ ਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਨ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: ਵਿਜੀਲੈਂਸ ਬਿਊਰੋ ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ

ਏਂਟੀ ਕਰਪਸ਼ਨ ਬਿਊਰੋ ਨੇ ਕੰਪਿਊਟਰ ਆਪਰੇਟਰ ਨੂੰ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਦੋਸ਼ੀ ਵੱਲੋਂ ਪ੍ਰੋਪਰਟੀ ਆਈਡੀ ਬਨਾਉਣ ਦੇ ਬਦਲੇ ਵਿਚ ਕੀਤੀ ਜਾ ਰਹੀ ਸੀ ਰਿਸ਼ਵਤ ਦੀ ਮੰਗ

ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

ਏਸੀਬੀ ਦੀ ਟੀਮ ਨੇ ਨਿਜੀ ਵਿਅਕਤੀ ਧਰਮੇਂਦਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਕੀਤਾ ਗਿਰਫਤਾਰ

Haryana ਏਂਟੀ ਕਰਪਸ਼ਨ ਬਿਊਰੋ ਨੇ Dr. Vishal Malik ਨੂੰ ਕੀਤਾ ਗਿਰਫਤਾਰ

ਸਿਵਲ ਹਸਪਤਾਲ, ਪਾਣੀਪਤ ਦੇ ਡਾ. ਪਵਨ ਕੁਮਾਰ ਅਤੇ ਕਲਰਕ ਨਵੀਨ ਕੁਮਾਰ ਵੱਲੋਂ ਡਾ. ਵਿਸ਼ਾਲ ਮਲਿਕ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ

ਏਂਟੀ ਕਰਪਸ਼ਨ ਬਿਊਰੋ ਦੇ ਤਹਿਤ ਹੋਵੇਗਾ ਸਪੈਸ਼ਲ ਟਾਸਕ ਫੋਰਸ ਦਾ ਗਠਨ : ਮੁੱਖ ਮੰਤਰੀ

ਸਾਲ 1992 ਤੌਂ ਲੈਕੇ ਅੱਜ ਤਕ ਬਣੀ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਕਰੇਗੀ ਜਾਂਚ