Wednesday, September 17, 2025

AnuragVerma

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ : ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ

ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਸੀਕਾ ਰਜਿਸਟ੍ਰੇਸ਼ਨ ਦੇ ਕੰਮ ਨੂੰ ਸਰਲ ਬਣਾਉਣ ਅਤੇ ਸੁਵਿਧਾਜਨਕ ਬਣਾਉਣ ਲਈ ਵੱਖ-ਵੱਖ ਸੁਧਾਰਾਂ ਲਈ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ

ਸੁਧਾਰਾਂ ਨੂੰ ਬਿਹਤਰ ਅਤੇ ਲੋਕਾਂ ਦੇ ਅਨੁਕੂਲ ਬਣਾਉਣ ਲਈ ਫੀਡਬੈਕ ਪ੍ਰਾਪਤ ਕੀਤਾ

ਸਬ ਰਜਿਸਟਰਾਰ ਦਫ਼ਤਰਾਂ ਵਿੱਚ ਮਹੱਤਵਪੂਰਨ ਢਾਂਚਾਗਤ ਅਤੇ ਹੋਰ ਸੁਧਾਰ ਪੇਸ਼ ਕਰਕੇ ਮੋਹਾਲੀ ਸੂਬੇ ਦੀ ਅਗਵਾਈ ਕਰੇਗਾ: ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ

ਵਧੀਕ ਮੁੱਖ ਸਕੱਤਰ ਨੇ ਮੋਹਾਲੀ ਜ਼ਿਲ੍ਹੇ ਦੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ ਕੀਤਾ

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ।

ਅਨੁਰਾਗ ਵਰਮਾ ਵੱਲੋਂ STF ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

ਆਦਤਨ ਅਪਰਾਧੀਆਂ ਖਿਲਾਫ਼ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਕਿਹਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ

ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

ਕਿਸਾਨਾਂ ਦੇ ਖਾਤਿਆਂ ਵਿੱਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼ : ਅਨੁਰਾਗ ਵਰਮਾ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼