Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Appointments

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

 ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ।

ਮਿਸਲ ਸਤਲੁਜ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਇਕਬਾਲ ਸਿੰਘ ਫਿੱਡਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

 

 

ਕਾਂਗਰਸ ਕਮੇਟੀ ਦੇ ਐਸ.ਸੀ.ਵਿੰਗ ਜਿਲੇੇ ਵਿਚ ਅਹੁੱਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਐਸ.ਸੀ.ਵਿੰਗ ਦਾ ਗਠਨ ਕੀਤਾ ਜਾ ਚੁੱਕਿਆ ਹੈ, ਪਹਿਲਾਂ ਸੂਬੇ ਦੀ ਕਮੇਟੀ ਬਣਾਈ ਜਾ ਚੁੱਕੀ ਹੈ ਅਤੇ ਇਸ ਜਿਲੇ ਦੇ  6 ਬਲਾਕ ਪ੍ਰਧਾਨ ਬਣਾਏ ਗਏ ਅਤੇ ਜਿਲੇ ਦੀ ਬਾਡੀ ਤਿਆਰ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ (ਐਸ.ਓ.ਆਈ.) ਵੱਲੋਂ ਹਲਕਾ ਗਿੱਲ 'ਚ ਕੀਤੀਆਂ ਨਵੀਆਂ ਨਿਯੁਕਤੀਆਂ

ਪੰਜਾਬ ਵਿਧਾਨ ਸਭਾ ਸਭ ਤੋਂ ਵੱਡੇ ਹਲਕੇ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ( ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।