Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Apprehend

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ

ਪਾਤੜਾਂ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ

ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਚੈਕਿੰਗ ਸਬੰਧੀ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਸੀ, ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ।

ਪੁਲਿਸ ਵੱਲੋਂ ਫਰੀਦਕੋਟ ਹੋਏ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀ ਨੂੰ ਮਹਿਜ 2 ਘੰਟਿਆਂ ਅੰਦਰ ਹੀ ਕਾਬੂ

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਫਰੀਦਕੋਟ ਵਿਖੇ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਐਸ ਐਚ ਓ ਬਲਵਿੰਦਰ ਸਿੰਘ ਟੀਮ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਦੋਸ਼ੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣਾ ਛੇਹਰਟਾ ਐਸਐਚ ਓ ਬਲਵਿੰਦਰ ਸਿੰਘ ਉਹਨਾਂ ਦੀ ਟੀਮ ਏਐਸਆਈ ਪ੍ਰਗਟ ਸਿੰਘ ਕਾਂਸਟੇਬਲ ਜੋਬਨਜੀਤ ਸਿੰਘ ਕਾਂਸਟੇਬਲ ਰਜਵੰਤ ਸਿੰਘ ਏਐਸਆਈ ਬਲਜਿੰਦਰ ਸਿੰਘ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਅੱਸੀ ਲੀਟਰ ਲਾਹਣ‌ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਪੁਲਿਸ ਚੌਂਕੀ ਬਾਦਸ਼ਾਹਪੁਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ  80 ਲੀਟਰ ਲਾਹਣ ਨਾਲ ਰੰਗੇ ਹੱਥੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।