ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ।
ਬੀਤੇ ਦਿਨੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਦਫਤਰ ਸਾਹਮਣੇ 2600 ਅਪਰੇਂਟਿਸ਼ਿਪ ਲਾਈਨਮੈਨਾਂ ਉੱਤੇ ਹੋਏ ਵੱਡੇ ਭਾਰੀ ਲਾਠੀਚਾਰਜ ਤੋਂ ਬਾਦ ਪੁਲਿਸ ਦੀਆਂ ਵਧੀਕੀਆਂ ਤੋਂ ਖਫਾ ਹੋਕੇ ਕਈ ਧਰਨਾਕਾਰੀ ਲਾਈਨਮੈਨ ਹਲਕਾ ਸਮਾਣਾ ਦੇ ਪਿੰਡ ਭੇਡਪੁਰਾ ਵਿਖੇ ਬਿਜਲੀ ਟਾਵਰ ਦੇ ਉੱਪਰ ਚੜਕੇ ਧਰਨੇ ਤੇ ਬੈਠੇ ਹਨ।
ਪੈਨਸ਼ਨਰਾਂ ਨੇ ਪੁਲਿਸ ਅਧਿਕਾਰੀ ਖਿਲਾਫ਼ ਮੰਗੀ ਕਾਰਵਾਈ
ਜ਼ਿਲ੍ਹਾ ਪਟਿਆਲਾ ਦੇ ਵਿੱਚ ਬਿਜਲੀ ਮੁਲਾਜ਼ਮਾਂ ਅਤੇ ਆਈ ਟੀ ਆਈ ਦੇ ਐਪਰੈਰਿਟਸਿਪ ਕਰ ਰਹੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਾਲ ਕੁਟਿਆ ਗਿਆ ਜਿਸ ਤਰ੍ਹਾਂ ਮੱਝਾਂ ਗਾਵਾਂ ਨੂੰ ਕੁਟਿਆ ਜਾਂਦਾ ਹੈ
ਮਿਸਲ ਸਤਲੁਜ ਜਥੇਬੰਦੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਮੁੱਖ ਦਫ਼ਤਰ ਸਾਹਮਣੇ ਸ਼ਾਂਤਮਈ ਧਰਨਾ ਦੇ ਰਹੇ ਸਹਾਇਕ ਲਾਈਨਮੈਨ ਅਪ੍ਰੈਂਟਿਸ ਨੌਜਵਾਨਾਂ ਉੱਪਰ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਹੱਕਾਂ ਉੱਪਰ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ, ਮੋਗਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ, ਮੋਗਾ ਦੀ ਅਗਵਾਈ ਹੇਠ, ਦ ਅਪ੍ਰੈਂਟਿਸ ਪ੍ਰੋਜੈਕਟ (ਟੀਏਪੀ) ਨੇ ਮੋਗਾ ਵਿਖੇ "ਉਤਸਵ 2026" ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ।