ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।