Tuesday, November 04, 2025

Arians

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਪੀ ਜੀ ਆਈ ਚੰਡੀਗੜ੍ਹ ਤੋਂ ਮਾਹਿਰ ਡਾ. ਸੀ-ਡੈਕ ਮੋਹਾਲੀ ਆਦਿ ਨੇ ਪ੍ਰਤੀ ਭਾਗੀਆਂ ਨੂੰ ਸੰਬੋਧਨ ਕੀਤਾ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅੱਜ ਸੁਣਵਾਈ

ਪੰਜਾਬ ਸਰਕਾਰ 600 ਕਾਲਜ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਕਰੇਗੀ ਮੰਗ: ਹਰਜੋਤ ਸਿੰਘ ਬੈਂਸ

ਆਰੀਅਨਜ਼ ਵਿਖੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ ਗਿਆ

ਆਰੀਅਨਜ਼ ਗਰੁੱਪ ਆਫ਼ ਕਾਲਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇਸ ਸਾਲ ਦੀ ਥੀਮ "ਮਰੀਜ਼ਾਂ ਦੀ ਸੁਰੱਖਿਆ ਦਾ ਜਸ਼ਨ" 'ਤੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ।