Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Arjun

ਅਰਜੁਨ ਨੇ ਮੈਕਸਿਮ ਨੂੰ ਹਰਾ ਕੇ ਡਬਲਯੂਆਰ ਸ਼ਤਰੰਜ ਮਾਸਟਰਜ਼ ਜਿੱਤਿਆ

ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੇਸ ਨੇ ਫਾਈਨਲ ਦੌਰਾਨ ਕਲਾਸੀਕਲ ਸ਼ਤਰੰਜ ਦੇ ਦੋ ਡਰਾਅ ਤੋਂ ਬਾਅਦ ਆਰਮਾਗੇਡਨ ਗੇਮ ਵਿੱਚ ਫਰਾਂਸ ਦੇ ਮੈਕਸਿਮ ਵੈਚੀਅਰ-ਲਾਗ੍ਰੇਵ ਨੂੰ ਹਰਾ

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਪੁਲਿਸ ਅਬਜਰਵਰ ਸਨਦੀਪ ਗਜਾਨਨ ਦਿਵਾਨ ਅਤੇ ਐਸ ਐਸ ਪੀ ਨੇ ਕੀਤਾ ਜਾਰੀ

ਅਰਜੁਨ ਮੇਘਵਾਲ ਤਕਨੀਕੀ ਬਦਲਾਅ ਨਾਲ ਘੱਟ ਕੀਤੇ ਜਾ ਰਹੇ ਪੈਂਡਿੰਗ ਕੇਸ

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਮੰਨਣਾ ਹੈ ਕਿ ਤਕਨਾਲੋਜੀ 'ਚ ਬਦਲਾਅ ਨਾਲ ਅਦਾਲਤਾਂ 'ਚ ਪੈਂਡਿੰਗ ਕੇਸਾਂ ਨੂੰ ਘੱਟ ਕੀਤਾ ਜਾ ਸਕਦਾ ਹੈ।

ਨਕਸਲੀਆਂ ਦੇ ਕੈਂਪਾਂ ਵਿਚ ਪੁੱਜਾ ਕੋਰੋਨਾ, 10 ਮੌਤਾਂ

ਕੋਰੋਨਾ ਵਾਇਰਸ ਦੀ ਲਾਗ ਦੇਸ਼ ਭਰ ਵਿਚ ਵਧਦੀ ਜਾ ਰਹੀ ਹੈ ਅਤੇ ਹੁਣ ਇਸ ਨੇ ਛੱਤੀਸਗੜ੍ਹ ਵਿਚ ਨਕਸੀਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ ਹੈ। ਦੰਤੇਵਾੜਾ ਦੇ ਐਸਪੀ ਅਭਿਸ਼ੇਕ ਪੱਲਵ ਨੇ ਦਾਅਵਾ ਕੀਤਾ ਹੈ ਕਿ ਦਖਣੀ ਬਸਤਰ ਦੇ ਜੰਗਲਾਂ ਵਿਚ ਫ਼ੂਡ ਪੁਆਇਜ਼ਨਿੰਗ ਅਤੇ ਕੋਰੋਨਾ ਲਾਗ ਕਾਰਨ 10 ਤੋਂ ਵੱਧ ਨਕਸਲੀਆਂ ਦੀ ਮੌਤ ਹੋ ਗਈ ਹੈ।