ਮਾਈ ਭਾਗੋ ਏ.ਐਫ.ਪੀ.ਆਈ. ਦੀਆਂ ਦੋ ਮਹਿਲਾ ਕੈਡਿਟਾਂ ਨੂੰ ਏਵੀਏਸ਼ਨ ਅਤੇ ਆਰਡਨੈਂਸ ਕੋਰਜ਼ ਵਿੱਚ ਮਿਲਿਆ ਕਮਿਸ਼ਨ; ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਕੈਡਿਟ ਆਰਟਿਲਰੀ ਅਤੇ ਜੀਏਜੀ ਵਿੱਚ ਹੋਏ ਨਿਯੁਕਤ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।
ਪਿੰਡ ਬੀਂਬੜੀ ਵਿਖੇ ਲੰਘੀ ਰਾਤ ਹਥਿਆਰਬੰਦ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ’ਤੇ ਕਰਿੰਦੇ ਨੂੰ ਨੂੜਦਿਆਂ ਕਰੀਬ ਢਾਈ ਲੱਖ ਰੁਪਏ ਦੀ ਸ਼ਰਾਬ ਅਤੇ ਨਕਦੀ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ।
ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ।
ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਰਾਜਧਾਨੀ ਨਵੀਂ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ