Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ArmedForces

ਆਰਮਡ ਫੋਰਸਿਜ਼ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ।

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਰਾਜਧਾਨੀ ਨਵੀਂ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ