Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

ArmySchool

ਵੋਟਰਾਂ ਨੂੰ ਆਰਮੀ ਸਕੂਲ ਦੀ ਬੱਸ ’ਚ ਲਿਆਉਣ-ਲਿਜਾਣ ’ਤੇ ਹੰਗਾਮਾ

ਫ਼ਰੀਦਕੋਟ ਵਿੱਚ ਅੱਜ ਸਵੇਰੇ ਸਥਾਨਕ ਚੋਣਾਂ ਦੀ ਵੋਟਿੰਗ ਦੌਰਾਨ ਉਸ ਵੇਲੇ ਵੱਡਾ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਸੱਤਾਧਾਰੀ ਪਾਰਟੀ (ਆਪ) ਦੇ ਵਰਕਰਾਂ ਅਤੇ ਇੱਕ ਭਾਜਪਾ ਆਗੂ ਵਿਚਕਾਰ ਤਿੱਖੀ ਬਹਿਸ ਹੋ ਗਈ।

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਭਾਰਤੀ ਕਮਿਊਨਿਸਟ ਪਾਰਟੀ ( ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕਣ ਦੇ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਰਮੀ ਐਜੁਕਸ਼ਨ ਸੁਸਾਇਟੀ ਨੂੰ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਅਤੇ ਉਸਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ਾ ਵਜੋਂ ਪੜਾਉਣ ਦਾ ਸਰਕੂਲਰ ਵਾਪਸ ਲੈਣ ਦੀ ਮੰਗ ਕੀਤੀ ਹੈ।

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।