Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Arrested

ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

ਅਮਰੀਕਾ ਦੀਆਂ ਯੂਨੀਵਰਸਿਟੀ ਵਿੱਚ ਫਲਸਤੀਨੀ ਦੇ ਸਮਰਥਨ ਵਿੱਚ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ

ਸਮਾਣਾ ਪੁਲਿਸ ਨੇ ਮੋਬਾਈਲ ਫੋਨ ਖੋਹਣ ਵਾਲੇ ਗਿਰੋਹ ਨੂੰ ਕੀਤਾ ਕਾਬੂ 

 ਸਮਾਣਾ ਪੁਲੀਸ ਨੇ ਮੋਬਾਈਲ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। 

ਦਿੱਲੀ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਬਦਨਾਮ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਕਾਬੂ :ਡੀਜੀਪੀ ਗੌਰਵ ਯਾਦਵ

 ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। 

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ

ਦੋ ਦੋਸ਼ੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅਦਾਲਤ 'ਚ ਪੇਸ਼ੀ ਸਮੇਂ ਪੁਲਿਸ ਨੂੰ ਧੱਕਾ ਦੇ ਫਰਾਰ ਹੋਇਆ ਦੋਸ਼ੀ 2 ਘੰਟਿਆਂ 'ਚ ਕੀਤਾ ਕਾਬੂ

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ 50 ਹਜ਼ਾਰ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ : 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਵਾਪਰੀ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਕ੍ਰਾਇਮ ਬ੍ਰਾਂਚ ਨੇ ਇੱਕ ਹੋਰ ਆਰੋਪੀ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।ਫੜੇ ਗਏ ਮੁਲਾਜ਼ਮ ਤੇ ਪੁਲਿਸ ਵੱਲੋਂ 50 ਹਜ਼ਾਰ ਰੁਪਏ ਇਨਾਮ ਰੱਖਿਆ

ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁਖ ਉਰਫ ਨੀਲਾ, ਗ੍ਰਿਫਤਾਰ : ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਮਾੜੇ ਅਂਨਸਰਾ ਖਿਲਾਫ ਚਲਾਈ ਵਿੱਢੀ ਮੁਹਿੰਮ ਤਹਿਤ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ਼੍ਰੀ ਮੁਖਤਿਆਰ ਰਾਏ, ਐਸ.ਪੀ (ਆਪਰੇਸ਼ਨ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਸੁਖਬੀਰ ਸਿੰਘ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁੱਖ ਉਰਫ ਨੀਲਾ ਨੂੰ ਗ੍ਰਿਫਤਾਰ ਕੀਤਾ।

ਮੇਹੁਲ ਚੌਕਸੀ ਮਾਮਲੇ ਦਾ ਅਪਡੇਟ ਪੜ੍ਹੋ

ਨਵੀਂ ਦਿੱਲੀ : ਮੇਹੁਲ ਚੋਕਸੀ ਉਹ ਸ਼ਖ਼ਸ ਹੈ ਜਿਸ ਨੇ ਗੁਜਰਾਤ ਦੇ ਪਲਾਨਪੁਰ ਤੋਂ ਹੀਰਿਆਂ ਦੀ ਦੁਨੀਆ ਵਿੱਚ ਕਦਮ ਰੱਖਿਆ ਅਤੇ ਪਿੱਛੇ ਮੁੜ ਕੇ ਨਹੀਂ ਵੇਖਿਆ। ਮੇਹੁਲ ਚੋਕਸੀ ਨੀਰਵ ਮੋਦੀ ਦਾ ਮਾਮਾ ਹੈ। ਮੇਹੁਲ ਗਹਿਣਿਆਂ ਦਾ ਇਕ ਵੱਡਾ ਕਾਰੋਬਾਰ ਹੈ। ਗਹਿਣਿਆਂ ਦਾ ਵਿਸ਼ਵ ਵਿਚ ਇਕ ਵੱਡਾ ਨਾਮ ਹੈ। ਮੇਹੁਲ ਦੀ ਕੰਪਨੀ ਗੀ

ਘਪਲਾ ਕਰਨ ਮਗਰੋਂ ਫ਼ਰਾਰ ਮੇਹੁਲ ਚੌਕਸੀ ਭਾਰਤ ਹੱਥ ਆਵੇਗਾ ਜਾਂ ਨਹੀਂ ?

ਨਵੀਂ ਦਿੱਲੀ : ਮੇਹੁਲ ਚੌਕਸੀ ਉਹ ਸ਼ਖ਼ਸ ਹੈ ਜੋ ਬੈਂਕ ਨਾਲ ਕਰੋੜਾਂ ਦਾ ਘਪਲਾ ਕਰ ਕੇ ਵਿਦੇਸ਼ ਜਾ ਲੁਕਿਆ ਹੈ। ਦਰਅਸਲ ਮੇਹੁਲ ਭਾਰਤ ਵਿਚ ਹੀਰਿਆਂ ਦਾ ਵੱਡਾ ਵਪਾਰੀ ਸੀ ਅਤੇ ਕਾਰੋਬਾਰ ਲਈ ਭਾਰਤੀ ਬੈਂਕ ਤੋਂ ਮੋਟਾ ਕਰਜ਼ਾ ਲਿਆ ਅਤੇ ਵਿਦੇਸ਼ ਫੁਰਰ ਹੋ ਗਿਆ। ਹੁਣ ਭਾਰਤ ਦੇ ਭਗੌੜੇ ਹੀਰਾ

ਮੇਹੁਲ ਚੋਕਸੀ ਹਵਾਲਗੀ ਮਾਮਲੇ ਵਿਚ ਭਾਰਤ ਨੂੰ ਲੱਗਾ ਤਾਜ਼ਾ ਝੱਟਕਾ

ਨਵੀਂ ਦਿੱਲੀ : ਪਹਿਲਾਂ ਵਿਜੇ ਮਾਲਿਆ ਫਿਰ ਨੀਰਵ ਮੋਦੀ ਅਤੇ ਹੁਣ ਮੇਹੁਲ ਚੋਕਸੀ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਭਾਰਤੀ ਏਜੰਸੀਆਂ ਤਰਸ ਰਹੀਆਂ ਹਨ ਕਿ ਕਿਸੇ ਤਰੀਕੇ ਨਾਲ ਇਹ ਭਾਰਤ ਹਵਾਲੇ ਕੀਤੇ ਜਾਣ ਅਤੇ ਅਸੀਂ ਆਪਣੀ ਜਾਂਚ ਕਰੀਏ ਪਰ ਇਸ ਤਰ੍ਹਾਂ ਹੋ ਨਹੀਂ ਰਿਹਾ। ਹੁਣ

ਮੇਹੁਲ ਚੋਕਸੀ ਗ੍ਰਿਫ਼ਤਾਰ

ਨਵੀਂ ਦਿੱਲੀ : ਬੈਂਕ ਘਪਲੇ ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਹੁਣ ਪੁਲਿਸ ਦੀ ਗ੍ਰਿਫ਼ਤ ਵਿਚ ਆ ਗਿਆ ਹੈ। ਇਥੇ ਦਸ ਦਈਏ ਕਿ ਮੇਹੁਲ ਪੰਜਾਬ ਨੈਸ਼ਨਲ ਬੈਂਕ ਵਿਚ ਹੋਏ ਵੱਡੇ ਘਪਲੇ ਮਗਰੋਂ ਫ਼ਰਾਰ ਚੱਲ ਰਿਹਾ ਸੀ ਅਤੇ ਪਿਛਲੇ ਦਿਨੀਂ ਐਂਟੀਗੁਆ ਵਿੱਚ ਲਾਪਤਾ

ਇਤਰਾਜ਼ਯੋਗ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫਤਾਰ

ਬਠਿੰਡਾ: ਬੀਤੇ ਦਿਨ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿਖ ਰਿਹਾ ਸੀ ਕਿ ਇਕ ਗ੍ਰੰਥੀ ਸਿੰਘ ਅਰਦਾਸ ਕਰ ਰਿਹਾ ਹੈ ਪਰ ਉਸ ਨੇ ਆਪਣੇ ਵੱਲੋਂ ਹੀ ਅਰਦਾਸ ਵਿਚ ਹੋਰ ਪੰਕਤੀਆਂ ਜੋੜ ਲਈਆਂ ਗਈਆਂ ਸਨ। ਹੁਣ ਐਸਐਸਪੀ ਬਠਿੰਡਾ ਦੇ ਹੁ

ਕਈ ਮਾਮਲਿਆਂ ਵਿਚ Wanted BJP ਨੇਤਾ ਸੂਰੀਆ ਹਾਂਸਦਾ ਗ੍ਰਿਫਤਾਰ

ਨਵੀਂ ਦਿੱਲੀ : ਭਾਜਪਾ ਆਗੂ ਨੇਤਾ ਸੂਰੀਆ ਹਾਂਸਦਾ ਨੂੰ ਗੋਦਾਡੋਰ ਦੇ ਥਾਣਾ ਖੇਤਰ ਗੋਦੂਰ ਦੇ ਪਿੰਡ ਧਨਕੁੰਦਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਇਆ ਸੀ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ 

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼