ਹਰ ਕਿਸਾਨ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਬਿਨਾਂ ਕਿਸੇ ਰੁਕਾਵਟ ਦੇ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਲੋਕ ਸੇਵਾ ਲਈ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। "ਕਿਸਾਨ ਮਜ਼ਬੂਤ ਹੋਵੇਗਾ ਤਾਂ ਪੰਜਾਬ ਖੁਸ਼ਹਾਲ ਹੋਵੇਗਾ। ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਮੇਰੀ ਲੜਾਈ ਲਗਾਤਾਰ ਜਾਰੀ ਰਹੇਗੀ।"