Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ArshdeepSingh

ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਸ. ਅਰਸ਼ਦੀਪ ਸਿੰਘ ਨੂੰ ਵਧਾਈ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ।

ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਤੇ ਪਰਿਵਾਰ ਦਾ ਐਸ ਆਈ ਆਰ-2026 ਤਹਿਤ ਐਨਿਊਮਰੇਸ਼ਨ ਫਾਰਮ ਭਰਿਆ ਗਿਆ

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।