Saturday, December 13, 2025

Arvind Kejriwal

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

 ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।

ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ, ਕਈ ਵੱਡੇ ਆਗੂ ਹੋ ਸਕਦੇ ਹਨ 'ਆਪ' 'ਚ ਸ਼ਾਮਲ

ਅੰਮ੍ਰਿਤਸਰ : ਜਿਵੇਂ ਕਿ ਦੋ ਦਿਨ ਪਹਿਲਾਂ ਹੀ ਪਤਾ ਲੱਗਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਆਉਣਗੇ, ਉਸੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ  ਸ੍ਰੀ ਅੰਮ੍ਰਿਤਸਰ ਪੁੱਜ ਰਹੇ ਹਨ। ਉਨ੍ਹਾਂ ਦੇ ਪੰਜਾਬ-ਅੰਮ੍ਰਿਤਸਰ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ 

ਦਿੱਲੀ (Delhi) ਵਿਚ ਲਗਾਇਆ 26 ਅਪ੍ਰੈਲ ਤੱਕ ਲਾਕਡਾਊਨ (Lockdown)

ਰਾਜਧਾਨੀ ਦਿੱਲੀ ਵਿੱਚ ਕਰੋਨਾ (Covid-19) ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਅੱਜ ਰਾਤ 10 ਵਜੇ ਤੋਂ ਲੈ ਕੇ 26 ਅਪ੍ਰੈਲ ਦੀ ਸਵੇਰ 5 ਵਜੇ ਤੱਕ ਲਾਕਡਾਊਨ (Lockdown) ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਹੋਈ ਇਕ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ।
ਕਰੋਨਾ ਸਬੰਧੀ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਕਰੋਨਾ ਦੀ ਚੌਥੀ ਲਹਿਰ ਚੱਲ ਰਹੀ ਹੈ