Saturday, October 04, 2025

ArvinderSingh

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਮੰਡੀ ਬੋਰਡ ਦੇ ਫੋਟੋਗ੍ਰਾਫਰ ਅਰਵਿੰਦਰ ਸਿੰਘ ਸਨਮਾਨਿਤ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਕੀਤਾ ਗਿਆ ਵਾਧਾ : ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ। 

ਮੁੱਖ ਮੰਤਰੀ ਦੇ ਰੂਟੀਨ ਜਾਂਚ ਲਈ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੋਣ ਨਾਲ ਪੰਜਾਬ ਦੀ ਸਿਹਤ ਵਿਵਸਥਾ ਦੀ ਮਾੜੀ ਹਾਲਤ ਦੀ ਖੁੱਲੀ ਪੋਲ : ਪਰਵਿੰਦਰ ਸਿੰਘ ਸੋਹਾਣਾ

ਨਿਜੀ ਹਸਪਤਾਲਾਂ ਖਿਲਾਫ ਨਿਯਮਾਂ ਦੀ ਉਲੰਘਣਾ ਸਬੰਧੀ ਕੌਣ ਕਰੇਗਾ ਕਾਰਵਾਈ ਦੀ ਹਿੰਮਤ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ : ਚੇਅਰਮੈਨ ਰਣਜੋਧ ਹਡਾਣਾ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਇਹ ਗੱਲ ਕਈ ਵਾਰ ਮਾਪਿਆਂ ਦੇ ਜਾਣ ਤੋਂ ਬਾਅਦ ਹੀ ਪਤਾ ਚਲਦੀ ਹੈ। ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਲਈ ਗੁਰਦਵਾਰਾ ਮੋਤੀ ਬਾਗ਼ ਵਿਖੇ ਰੱਖੇ ਗਈ ਅੰਤਿਮ ਅਰਦਾਸ ਮੌਕੇ ਆਖੀ।

ਪੱਤਰਕਾਰ ਅਰਵਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਤ

 ਰੋਜਾਨਾ ਆਸਿਆਨਾ ਅਖਬਾਰ ਦੇੇ ਪਟਿਆਲਾ ਤੋਂ ਪੱਤਰਕਾਰ ਅਰਵਿੰਦਰ ਸਿੰਘ ਨੂੰ ਉਸ ਸਮੇ ਗਹਿਰਾ ਸੱਦਮਾ ਲੱਗਿਆ