ਅਸ਼ੋਕ ਕੁਮਾਰ ਗੋਇਲ ਨੂੰ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਅਸ਼ੋਕ ਕੁਮਾਰ ਗੋਇਲ ਦੇ ਪ੍ਰਧਾਨ ਚੁਣੇ ਜਾਣ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।