Sunday, May 19, 2024

Ashu

ਭਗਵਾਨ ਪਰਸ਼ੂਰਾਮ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ  

ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਈ 

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਵੱਖ ਵੱਖ ਖੇਤਰਾਂ ਵਿਚ ਭੂਮਿਕਾ ਨਿਭਾਉਣ ਵਾਲੇ ਬ੍ਰਾਹਮਣਾ ਦਾ ਹੋਵੇਗਾ ਸਨਮਾਨ

ਛੋਟੇ ਸ਼ੁੱਭਦੀਪ ਦੇ ਮਾਮਲੇ ਵਿਚ ਸਾਹਮਣੇ ਆਇਆ ਨਵਾਂ ਅਪਡੇਟ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ IVF ਨਾਲ ਬੱਚੇ ਨੂੰ ਜਨਮ ਦੇਣ ‘ਤੇ ਆਇਆ ਨਵਾਂ ਮੋੜ ਸਾਹਮਣੇ ਆਇਆ ਹੈ।

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। 

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ।

ਥਾਣਾ ਦਸੂਹਾ ਦਾ ਐਸ.ਐਚ.ਓ. ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸੀਨੀਅਰ ਬਾਦਲ ਕਮੇਟੀ ਅੱਗੇ ਪੇਸ਼ ਨਾ ਹੋਣ ਦੇ ਬੇਤੁਕੇ ਬਹਾਨੇ ਬਣਾ ਰਹੇ ਹਨ : ਆਸ਼ੂ

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ 

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ

ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ  ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ  ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ। 

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ, ਸੂਬੇ ਭਰ ਵਿੱਚ ਸੰਗਰੂਰ ਮੋਹਰੀ ਰਿਹਾ: ਆਸ਼ੂ

ਚੰਡੀਗੜ : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।