Wednesday, November 18, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

AsianGames

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੇ ਸਹਿਰਾਵਤ ਨੇ ਸ਼ਨਿੱਚਰਵਾਰ ਨੂੰ 2026 ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੇ ਫ਼੍ਰੀਸਟਾਈਲ 57 ਕਿਲੋਗ੍ਰਾਮ ਵਰਗ ਵਿੱਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ।

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਪਹਿਲਵਾਨ ਦੀਪਕ ਪੂਨੀਆ ਨੇ ਸ਼ਨਿੱਚਰਵਾਰ ਨੂੰ ਚੱਲ ਰਹੀਆਂ ਏਸ਼ੀਅਨ ਖੇਡਾਂ ਵਿੱਚ ਪੁਰਸ਼ਾਂ ਦੇ 97 ਕਿਲੋਗ੍ਰਾਮ ਫ਼੍ਰੀਸਟਾਈਲ ਕੁਸ਼ਤੀ ਵਰਗ ਵਿੱਚ ਮੰਗੋਲੀਆ ਦੇ ਗੰਖੁਯਾਗ ਗੰਬਾਤਰ ਨੂੰ 2-1

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਭਾਰਤੀ ਪਹਿਲਵਾਨ ਅੰਤਿਮ ਪੰਘਾਲ ਨੇ ਸ਼ਨਿੱਚਰਵਾਰ ਨੂੰ ਆਈਚੀ-ਨਾਗੋਆ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਔਰਤਾਂ ਦੇ 53 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੁਰਸ਼ ਅਤੇ ਮਹਿਲਾ ਹਾਕੀ ਟੂਰਨਾਮੈਂਟ ਵਿੱਚ ਦੋਹਰੇ ਤਗ਼ਮੇ ਲਈ ਟੀਮ ਇੰਡੀਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਰਸ਼ ਟੀਮ ਲਈ ਪਹਿਲੀ ਵਾਰ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਈ ਟੀਮ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਪ੍ਰਦਰਸ਼ਨ ਕੀਤਾ, ਮੌਜੂਦਾ ਏਸ਼ੀਅਨ ਚੈਂਪੀਅਨ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਆਈਚੀ-ਨਾਗੋਆ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਆਈ ਵਿੱਚ ਵੱਕਾਰੀ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।