ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ, ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਦੇ ਵਿੱਚ ਵੱਖ - ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ- ਮਾਲਵਿੰਦਰ ਸਿੰਘ ਕੰਗ ਵੱਲੋਂ ਕੀਤਾ ਗਿਆ,