ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ।
ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਸੁਨਾਮ ਵਿਖੇ ਨਗਰ ਕੌਂਸਲ ਦਫ਼ਤਰ ਸਾਹਮਣੇ ਸਫ਼ਾਈ ਕਾਮਿਆਂ ਦੇ ਚੱਲ ਰਹੇ ਅਣਮਿੱਥੇ ਧਰਨੇ ਵਿੱਚ ਸ਼ਿਰਕਤ ਕਰਦਿਆਂ ਨਗਰ ਕੌਂਸਲ ਵਿੱਚ ਪਣਪੇ ਕਥਿਤ ਭ੍ਰਿਸ਼ਟਾਚਾਰ ਤੇ ਸਵਾਲ ਖੜ੍ਹੇ ਕੀਤੇ ਹਨ।