: ਮਿਸ਼ਨ 2027 ਤਹਿਤ ਲੋਕ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਅੱਜ ਫਰੀਦਕੋਟ ਦੇ ਸਾਦਿਕ ਚੌਂਕ ਸਥਿਤ ਭਾਰਤੀ ਕ੍ਰਿਤ੍ਰਿਮ ਅੰਗ ਨਿਰਮਾਣ ਨਿਗਮ ਦੇ ਦਫ਼ਤਰ ਵਿਖੇ ਤੀਜਾ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ।