Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Assume

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

2024 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਅੱਜ ਅਹੁਦਾ ਸੰਭਾਲ ਲਿਆ।

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਜਿਲ੍ਹੇ ਵਿੱਚ ਤਬਦੀਲ ਹੋ ਕੇ ਪਧਾਰੇ ਪੀ.ਐਸ.ਅਧਿਕਾਰੀ  ਰਮਨਜੀਤ ਵਲੋਂ ਆਪਣੀ ਨਵੀਂ ਡਿਊਟੀ ਸੰਭਾਲਣ ਉਪ੍ਰੰਤ ਖੂਨਦਾਨ ਕਰਨ ਦੀ ਇੱਛਾ ਜਾਹਰ ਕੀਤੀ ਤਾਂ ਅਧੀਨ ਸਟਾਫ ਵਲੋਂ ਉਹਨਾਂ ਨੂੰ ਬੀ.ਡੀ.ਸੀ.ਬਲੱਡ ਸੈਂਟਰ ਵਾਰੇ ਜਾਣਕਾਰੀ ਦਿੱਤੀ ਗਈ।

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਅੱਜ ਬਲਾਕ ਸਮਿਤੀ ਡੇਰਾਬੱਸੀ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਪ੍ਰਦੀਪ ਸਚਦੇਵਾ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਗੀਤਾ ਰਾਣੀ ਨੇ ਆਪਣਾ ਅਹੁਦਾ ਸੰਭਾਲਿਆ।

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਸਿੱਖਿਆ ਦੇ ਖੇਤਰ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਅਤੇ ਸਿੱਖਿਆ ਸ਼ਾਸਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਸਥਾਨਕ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਆਪਣੀ ਸਿੱਖਿਆ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਹੈ।

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਡਾ. ਹਰੀਸ਼ ਕੁਮਾਰ ਨੇ  ਅੱਜ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਆਪਣੇ ਅਹੁਦਾ ਦਾ ਚਾਰਜ ਸੰਭਾਲਿਆ।

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਆਈਪੀਐਸ ਜਸਲੀਨ ਕੌਰ ਨੇ ਸ਼ਨੀਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ।

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ।