ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸਿਟੀ ਚੌਂਕੀ ਪਾਤੜਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।
ਸਿੱਖਿਆ ਦੇ ਖੇਤਰ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਅਤੇ ਸਿੱਖਿਆ ਸ਼ਾਸਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਸਥਾਨਕ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਆਪਣੀ ਸਿੱਖਿਆ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਹੈ।
ਆਈਪੀਐਸ ਜਸਲੀਨ ਕੌਰ ਨੇ ਸ਼ਨੀਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।