ਡਾ. ਹਰੀਸ਼ ਕੁਮਾਰ ਨੇ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਆਪਣੇ ਅਹੁਦਾ ਦਾ ਚਾਰਜ ਸੰਭਾਲਿਆ।
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ।