ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਦੀ ਨੈਣਾਂ ਦੇਵੀ ਮੰਦਰ ਧਰਮਸ਼ਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।