ਵਧ ਰਹੀ ਆਬਾਦੀ ਅਤੇ ਵਿਦਿਅਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਭਰੋਸਾ ਦਿਵਾਇਆ ਕਿ ਡੇਰਾਬੱਸੀ ਅਤੇ ਲਾਲੜੂ ਖੇਤਰ ਦੇ ਸਰਕਾਰੀ ਸਕੂਲਾਂ ਨੂੰ ਜਗ੍ਹਾ/ਜ਼ਮੀਨ ਦੀ ਉਪਲਬਧਤਾ ਦੇ ਆਧਾਰ 'ਤੇ ਪਹਿਲ ਦੇ ਅਧਾਰ 'ਤੇ ਅੱਪਗ੍ਰੇਡ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਅੰਮ੍ਰਿਤਸਰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਅੱਜ ਏਡੀਸੀਪੀ ਸ੍ਰੀ ਹਰਪਾਲ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਸੂਬੇ ਵਿੱਚ ਲਗਭਗ 1500 ਕਰੋੜ ਰੁਪਏ ਦਾ ਨਿਵੇਸ਼ ਕਰਨਾ ਚਾਹੁੰਦਾ ਹੈ ਜੀ.ਐਨ.ਜੇ. ਗਰੁੱਪ